ਚੰਡੀਗੜ੍ਹ: ਪੰਜਾਬ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ ਹਾਜ਼ਰੀ ਦੇ ਨਿਯਮ ਬਦਲ ਗਏ ਹਨ। ਹੁਣ ਬਾਇਓਮੈਟ੍ਰਿਕ ਰਾਹੀਂ ਕਰਮਚਾਰੀਆਂ ਦੀ ਹਾਜ਼ਰੀ ਲੱਗੇਗੀ। ਅੱਜ ਤੋਂ M Seva App ਰਾਹੀਂ ਦਫ਼ਤਰ ‘ਚ ਹਾਜ਼ਰੀ ਲੱਗੇਗੀ।
ਦੱਸ ਦੇਈਏ ਕਿ ਪਹਿਲਾਂ ਹਾਜ਼ਰੀ ਰਜਿਸਟਰ ਰਾਹੀਂ ਲਈ ਜਾਂਦੀ ਸੀ। ਹੁਣ ਹਾਜ਼ਰੀ ਸਵੇਰੇ 9 ਵਜੇ ਤੋਂ 1 ਮਿੰਟ ਪਹਿਲਾਂ ਅਤੇ ਸ਼ਾਮ 5 ਵਜੇ ਤੋਂ 1 ਮਿੰਟ ਬਾਅਦ ਲਈ ਜਾਵੇਗੀ। ਜੇਕਰ ਕਰਮਚਾਰੀ ਸਮੇਂ ਸਿਰ ਦਫ਼ਤਰ ਨਹੀਂ ਪਹੁੰਚਦੇ ਤਾਂ ਉਨ੍ਹਾਂ ਦੀ ਤਨਖਾਹ ਕੱਟ ਲਈ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।