ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਵੱਲੋਂ ਹਲਫ਼ ਲਏ ਜਾਣ ਤੋਂ ਬਾਅਦ ਪਲੇਠੀ ਮੀਟਿੰਗ ਭਲਕੇ 27 ਸਤੰਬਰ ਨੂੰ ਸੱਦੀ ਗਈ ਹੈ।
ਚੰਨੀ ਕੈਬਨਿਟ ਦੀ ਪਹਿਲੀ ਮੀਟਿੰਗ ਸਵੇਰੇ 10:30 ਵਜੇ ਕਮੇਟੀ ਰੂਮ, ਦੂਜੀ ਮੰਜ਼ਲ, ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ।
ਕੈਬਨਿਟ ਬੈਠਕ ਬਾਰੇ ਜਾਰੀ ਕੀਤੇ ਨੋਟਿਸ ਅਨੁਸਾਰ ਮੀਟਿੰਗ ਦਾ ਏਜੰਡਾ ਮੌਕੇ ‘ਤੇ ਹੀ ਸਰਕੂਲੇਟ ਕੀਤਾ ਜਾਵੇਗਾ।