ਚੰਡੀਗੜ੍ਹ: ਪੰਜਾਬ ਵਿੱਚ 20 ਜਨਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਵਿਧਾਨ ਸਭਾ ਦੇ ਚੋਣ ਨਤੀਜਿਆਂ ਦੇ ਰੁਝਾਨ ਦੌਰਾਨ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪ ਸਕਦੇ ਹਨ। ਚੰਨੀ ਨੇ ਕੱਲ੍ਹ ਕੈਬਨਿਟ ਮੀਟਿੰਗ ਬੁਲਾਈ ਹੈ। ਕੱਲ ਅਸਤੀਫਾ ਦੇ ਸਕਦੇ ਹਨ।
ਚੰਂਨੀ ਭਦੌੜ ਤੇ ਚਮਕੌਰ ਸਾਹਿਬ ਤੋਂ ਖੜੇ ਹੋਏ ਸਨ ਤੇ ਦੋਵਾਂ ਸੀਟਾਂ ਤੋਂ ਉਹ ਪਿੱਛੇ ਹਨ।ਹਲਕਾ ਭਦੌੜ ਤੋਂ AAP ਦੇ ਲਾਭ ਸਿੰਘ ਉਗੋਕੇ ਦੀ ਜਿੱਤ ਹੋਈ ਹੈ।