ਚਮਕੌਰ ਸਾਹਿਬ: ਜਿੱਥੇ ਇੱਕ ਪਾਸੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਉੱਥੇ ਹੀ ਚਰਨਜੀਤ ਸਿੰਘ ਚੰਨੀ ਨੇ ਗਿਣਤੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੋਪੜ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।