Breaking News

ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਰਾਜ ਭਵਨ ਵਿਖੇ ‘ਹੋਲੀ ਮਿਲਨ ਸਮਾਗਮ’ ‘ਚ ਕੀਤੀ ਸ਼ਿਰਕਤ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ ‘ਹੋਲੀ ਮਿਲਨ ਸਮਾਗਮ’ ਵਿੱਚ ਸ਼ਿਰਕਤ ਕੀਤੀ।ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਦਾ ,ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਮੌਕੇ ਭਗਵੰਤ ਮਾਨ ਦਾ ਸਵਾਗਤ ਕੀਤਾ। ਸਾਰਿਆਂ ਨੇ  ਹੋਲੀ ਦੇ ਜਸ਼ਨ ਮਨਾਉਣ ਲਈ ਇੱਕ ਦੂਜੇ ’ਤੇ ਗੁਲਾਬ ਦੀ ਫੁੱਲਾਂ ਦੀ ਵਰਖਾ ਕੀਤੀ ਅਤੇ ਇਕ ਦੂਜੇ ਦੇ ਗੁਲਾਲ ਲਗਾਇਆ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਪਤੀ ਵਿਦੇਸ਼ ਤੋਂ ਭੇਜਦਾ ਰਿਹਾ ਪੈਸੇ, ਪਤਨੀ ਲੂਡੋ ‘ਚ ਪੈਸੇ ਗਵਾ ਕੇ ਖੁਦ ਨੂੰ ਵੀ ਹਾਰੀ

ਨਿਊਜ਼ ਡੈਸਕ: ਉੱਤਰ ਪ੍ਰਦੇਸ਼ ‘ਚੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।ਜਿਥੇ ਇਕ ਔਰਤ …

Leave a Reply

Your email address will not be published. Required fields are marked *