ਮੁੱਖ ਮੰਤਰੀ ਦੇ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਦੋ ਵੱਡੇ ਐਲਾਨ

TeamGlobalPunjab
1 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਦੋ ਵੱਡੇ ਐਲਾਨ ਕੀਤੇ ਹਨ। ਇਸ ਤਹਿਤ ਤੁਰੰਤ ਪ੍ਰਭਾਵ ਨਾਲ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਸਕੂਲਾਂ ਵੱਲੋਂ ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖਲਿਆਂ ਤੇ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ। ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬਾਂ ਤੇ ਵਰਦੀ ਖਰੀਦ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਪੜ੍ਹਾਈ ਦੇ ਨਾਮ ‘ਤੇ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment