ਦੇਸ਼ ‘ਚ ਵਿਰੋਧ ਦੇ ਬਾਵਜੂਦ CAA ਲਾਗੂ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

TeamGlobalPunjab
1 Min Read

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਅੱਜ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋ ਚੁੱਕਿਆ ਹੈ। ਇਸ ਨੂੰ ਲੈ ਕੇ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ਦੇਸ਼ ਵਿੱਚ ਕਈ ਥਾਵਾਂ ਤੇ ਨਾਗਰਿਕਤਾ ਸੋਧ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈ। ਉੱਥੇ ਹੀ ਨਾਗਰਿਕਤਾ ਕਾਨੂੰਨ ‘ਤੇ ਦੇਸ਼ ਦੇ ਕਈ ਇਲਾਕਿਆਂ ਵਿੱਚ ਹਿੰਸਾ ਵੀ ਦੇਖਣ ਨੂੰ ਮਿਲੀ ਹਾਲਾਂਕਿ ਹੁਣ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਦੇਰ ਰਾਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਇਸ ਦੇ ਨਾਲ ਹੀ 10 ਜਨਵਰੀ 2020 ਤੋਂ ਹੀ ਨਾਗਰਿਕਤਾ ਸੋਧ ਕਾਨੂੰਨ ਪੂਰੇ ਦੇਸ਼ ਵਿੱਚ ਲਾਗੂ ਹੋ ਗਿਆ ਹੈ ਗ੍ਰਹਿ ਮੰਤਰੀ ਵੱਲੋਂ ਜਾਰੀ ਨੋਟੀਫਿਕੇਸ਼ਨ:

Share this Article
Leave a comment