ਭਗਵੰਤ ਮਾਨ ਪੰਜਾਬ ਦੇ ਹਿੱਤ ‘ਚ ਲੈਣਗੇ ਇਤਿਹਾਸਕ ਫੈਸਲਾ, ਟਵੀਟ ਕਰ ਕੀਤਾ ਐਲਾਨ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਪੰਜਾਬ ਦੇ ਹਿੱਤ ‘ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲੈਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਚੁੱਕਣ ਤੋਂ ਬਾਅਦ ਟਵੀਟ ਕਰਕੇ ਲਿਖਿਆ ਕਿ, ‘ਪੰਜਾਬ ਦੇ ਹਿੱਤ ‘ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਕੁਝ ਹੀ ਦੇਰ ਤੱਕ ਐਲਾਨ ਕਰਾਂਗਾ’

Share this Article
Leave a comment