ਮੁਹਾਲੀ : ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਨਮਾਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਿਡਾਰੀਆਂ ਦਾ ਇਨਾਮੀ ਰਾਸ਼ੀ ਨਾਲ ਸਨਮਾਨ ਕੀਤਾ ਜਾਵੇਗਾ ਅਤੇ ਹਾਕੀ ਟੀਮ ਦੇ ਖਿਡਾਰੀਆਂ ਨੂੰ 1-1 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਇਸ ਤੋਂ ਬਿਨਾ ਪੈਰਿਸ ਉਲੰਪਿਕ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਜਾਣਗੇ। ਖਿਡਾਰੀਆਂ ਨੂੰ ਕੁੱਲ 9.35 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਭਲਕੇ ਸਵੇਰੇ 11 ਵਜੇ ਚੰਡੀਗੜ੍ਹ ਸੈਕਟਰ 26 ਵਿਖੇ ਖਿਡਾਰੀਆਂ ਦਾ ਸਨਮਾਨ ਸਮਾਗਮ ਹੋਵੇਗਾ।
ਹਾਕੀ ਟੀਮ ਦੇ ਖਿਡਾਰੀਆਂ ਨੂੰ 1-1 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੈਰਿਸ ਉਲੰਪਿਕ ‘ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਜਾਣਗੇ। ਕੁੱਲ 9.35 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।