ਚੰਡੀਗੜ੍ਹ : ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਰਕਾਰ ਆਪਣਾ ਵਾਅਦਾ ਪੂਰਾ ਕਰ ਦਿਖਾਇਆ ਹੈ । ਜੀ ਹਾਂ ਬੀਤੇ ਦਿਨੀਂ ਉਨ੍ਹਾਂ ਫੇਸਬੁਕ ਜਰੀਏ ਕੋਰੋਨਾ ਵਾਇਰਸ ਨਾਲ ਸਬੰਧਤ ਲੋਕਾਂ ਦੇ ਮਨਾ ਦੇ ਸਵਾਲਾਂ ਦਾ ਜਵਾਬ ਦੇਣ ਦਾ ਐਲਾਨ ਕੀਤਾ ਸੀ ਜਿਹੜਾ ਕਿ ਉਨ੍ਹਾਂ ਕੁਝ ਸਮਾਂ ਪਹਿਲਾਂ ਪੂਰਾ ਕਰ ਦਿਖਾਇਆ ਹੈ ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਵੱਡੀ ਗਿਣਤੀ ਵਿੱਚ ਲੋਕਾਂ ਦੇ ਸਵਾਲ ਪਹੁੰਚੇ ਸਨ ਜਿਨ੍ਹਾਂ ਦਾ ਜਵਾਬ ਦੇਣਾ ਬਹੁਤ ਮੁਸ਼ਕਲ ਸੀ।
ਕੀ ਸਨ ਉਹ ਸਵਾਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀ ਦਿਤੇ ਜਵਾਬ ਆਓ ਜਾਣਦੇ ਹਾਂ ਇਸ ਲਿੰਕ ਰਾਹੀਂ
https://m.facebook.com/story.php?story_fbid=1428303667354525&id=189701787748828