ਚੰਡੀਗੜ੍ਹ: ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀਐੱਮ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਮਾਤਾ ਨੈਣਾ ਦੇਵੀ ਦੇ ਦਰਬਾਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਦੱਸ ਦਈਏ ਕਿ ਬੀਤੇ ਦਿਨ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਬੀਤੇ ਦਿਨ ਲੁਧਿਆਣਾ ਫੇਰੀ ’ਤੇ ਆਏ ਸੀ। ਜਿਸ ਦੌਰਾਨ ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਉਮੀਦਵਾਰ ਐਲਾਨਿਆ।
S. @CHARANJITCHANNI bowed head at Shakti Peeth Shri Naina Devi temple and took blessings from Maa Durga to serve the state with more enthusiasm and dedication.#CongressHiAyegi pic.twitter.com/xmzhlr4e9L
— Punjab Youth Congress (@IYCPunjab) February 7, 2022
ਦੱਸਣਯੋਗ ਹੈ ਕਿ ਬੀਤੇ ਦਿਨੀਂ ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਚਾਰ ਲਈ ਨਵਾਂ ਗਾਣਾ ਜਾਰੀ ਕੀਤਾ ਗਿਆ ਹੈ। ਇਸ ਨੂੰ ਪਾਰਟੀ ਵੱਲੋਂ ਚੋਣ ਮੁਹਿੰਮ ਲਈ ਅਹਿਮ ਦੱਸਿਆ ਜਾ ਰਿਹਾ ਹੈ।
Campaign Song #SadaChanniSadaCM pic.twitter.com/blt60tvD1k
— Charanjit S Channi (@CHARANJITCHANNI) February 6, 2022
ਦੱਸਣਯੋਗ ਹੈ ਕਿ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਪਹਿਲਾਂ ਵੀ ਸੀਐੱਮ ਚੰਨੀ ਮਾਤਾ ਬਗਲਾਮੁਖੀ ਦੇ ਦਰਬਾਰ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਹੁਣ ਵਿਚ ਵੀ ਹਿੱਸਾ ਲਿਆ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.