CM ਮਾਨ ਦੇ ਮਾਤਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Rajneet Kaur
0 Min Read

ਅੰਮ੍ਰਿਤਸਰ : ਪੰਜਾਬ ਦੇ CM ਮਾਨ  ਦੀ ਮਾਤਾ ਹਰਪਾਲ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਇਸ ਵਾਰ ਵੀ ਮੀਡੀਆ ਤੋਂ ਦੂਰੀ ਬਣਾਈ ਰੱਖੀ। ਉਨ੍ਹਾਂ ਦੇ ਨਾਲ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।

Share this Article
Leave a comment