ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦੇ ਅੰਤਿਮ ਸਸਕਾਰ ‘ਚ ਸ਼ਾਮਿਲ ਹੋਏ CM ਮਾਨ

Global Team
1 Min Read

ਚੰਡੀਗੜ੍ਹ: ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਮਾਨ ਦਾ ਦੇਹਾਂਤ ਹੋਗਿਆ ਹੈ। ਉਨ੍ਹਾਂ ਦਾ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਸੰਖੇਪ ਬੀਮਾਰੀ ਤੋਂ ਬਾਅਦ ਦੇਹਾਂਤ ਹੋਇਆ ਹੈ।

ਗਿੱਦੜਬਾਹਾ ਕਸਬੇ ਦੇ ਇਕ ਕਮਿਸ਼ਨ ਏਜੰਟ ਅਤੇ ਕਿਸਾਨ, 68 ਸਾਲਾ ਗੁਰਪੰਥ, ਲਗਭਗ ਦੋ ਮਹੀਨਿਆਂ ਤੋਂ ਮੁਹਾਲੀ ਦੇ ਇਕ ਮਲਟੀ-ਸਪੈਸ਼ਲਿਟੀ ਹਸਪਤਾਲ ਵਿਚ ਇਲਾਜ ਅਧੀਨ ਸਨ। ਗੁਰਪੰਥ ਦੇ ਪਿੱਛੇ ਉਸ ਦੀ ਪਤਨੀ, ਪੁੱਤਰ ਅਤੇ ਧੀ ਹੈ, ਦੋਵੇਂ ਬੱਚੇ ਵਿਦੇਸ਼ ਵਿਚ ਵਸ ਗਏ ਹਨ।

ਅੱਜ ਉਨ੍ਹਾਂ ਦਾ ਚੰਡੀਗੜ੍ਹ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ  CM ਭਗਵੰਤ ਮਾਨ ਵੀ ਗੁਰਦਾਸ ਮਾਨ ਨਾਲ ਦੁੱਖ ਵੰਡਾਉਣ ਪਹੁੰਚੇ।

 

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment