ਚੰਡੀਗੜ੍ਹ : CM ਮਾਨ ਨੇ ਸੋਮਵਾਰ 2 ਜੂਨ ਨੂੰ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਦੁਪਹਿਰ 12 ਵਜੇ CM ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਹੋਵੇਗੀ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਇਸ ਮੀਟਿੰਗ ਨੂੰ ਬੇਹੱਦ ਖ਼ਾਸ ਮੰਨਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।