ਚੰਡੀਗੜ੍ਹ: ਅੱਜ ਦੇਸ਼ ਭਰ ਵਿੱਚ ਨਵੇਂ ਸਾਲ 2025 ਦੇ ਸਵਾਗਤ ਵਿੱਚ ਭਾਰੀ ਉਤਸ਼ਾਹ ਨਾਲ ਜਸ਼ਨ ਮਨਾਏ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਮੁਬਾਰਕਾਂ ਦਿੱਤੀਆ ਹਨ। CM ਮਾਨ ਨੇ ਨਵੇਂ ਵਰ੍ਹੇ 2025 ਦੀ ਆਮਦ ‘ਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਸ ਜਤਾਈ ਹੈ ਕਿ ਇਸ ਸਾਲ ਪੰਜਾਬ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਵਿਚ ਪ੍ਰਵੇਸ਼ ਕਰੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ, “ਸਮੂਹ ਦੇਸ਼ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਬਹੁਤ-ਬਹੁਤ ਮੁਬਾਰਕਾਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।