CM ਮਾਨ ਖਟਕੜ ਕਲਾ ਵਿਖੇ ਸ਼ਹੀਦਾਂ ਨੂੰ ਦੇਣਗੇ ਸ਼ਰਧਾਂਜਲੀ

Rajneet Kaur
1 Min Read

ਨਿਊਜ਼ ਡੈਸਕ: ਅੱਜ ਮੁੱਖ ਮੰਤਰੀ ਭਗਵੰਤ ਮਾਨ  ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ  ਸਰਦਾਰ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾ ਵਿਖੇ ਕਰੀਬ 10 ਵਜੇ ਪਹੁੰਚਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕੁਝ ਸਮੇਂ ਲਈ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ। ਉਸ  ਉਪਰੰਤ ਹੁਸੈਨੀਵਾਲ ਲਈ ਰਵਾਨਾ ਹੋ ਜਾਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment