CM ਮਾਨ ਨੇ ਜਲੰਧਰ ਲਈ ਕੀਤਾ ਵੱਡਾ ਐਲਾਨ, ਆਦਮਪੁਰ ਰੋਡ ਦਾ ਕੰਮ ਹੋਵੇਗਾ ਸ਼ੁਰੂ

Rajneet Kaur
1 Min Read

ਜਲੰਧਰ: CM ਮਾਨ ਨੇ ਜਲੰਧਰ ਵਾਸੀਆਂ ਨੂੰ  ਵੱਡੀ ਸੌਗਾਤ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਆਦਮਪੁਰ ਰੋਡਦਾ ਨੀਂਹ ਪੱਥਰ ਰੱਖਣਗੇ। ਜਿਸ ਦਾ ਉਨ੍ਹਾਂ ਚੋਣ ਪ੍ਰਚਾਰ ਦੌਰਾਨ ਵਾਅਦਾ ਕੀਤਾ ਸੀ। CM ਮਾਨ ਨੇ ਟਵੀਟ ਕਰਕੇ ਕਿਹਾ ਕਿ ਅਸੀਂ ਚੋਣ ਪ੍ਰਚਾਰ ਦੌਰਾਨ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਆਏ, ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰਾ ਦਿਆਂਗੇ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਵਾਂਗੇ ਜੋ ਕਹਿੰਦੇ ਹਾਂ, ਉਹ ਕਰਦੇ ਹਾਂ।

- Advertisement -

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment