CM ਮਾਨ ਨੇ ਪਿੰਡ ਖਟਕੜ ਕਲਾਂ ਪਹੁੰਚ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Rajneet Kaur
1 Min Read

ਨਿਊਜ਼ ਡੈਸਕ: ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ। ਇੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment