ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾ ਸਕਦੇ ਹਨ। ਜਾਣਕਾਰੀ ਮੁਤਾਬਕ ਸੀਐਮਓ ਦਫ਼ਤਰ ਵੱਲੋਂ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿੱਖ ਕੇ ਮੁਲਾਕਾਤ ਦਾ ਸਮਾਂ ਮੰਗਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।