CM ਮਾਨ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿੱਖੀ ਚਿੱਠੀ, ਝੋਨੇ ਦੇ ਸੀਜ਼ਨ ਲਈ ਵਾਧੂ ਬਿਜਲੀ ਦੀ ਕੀਤੀ ਮੰਗ

Rajneet Kaur
1 Min Read

ਚੰਡੀਗੜ੍ਹ: CM ਮਾਨ ਨੇ ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ ਨੂੰ ਚਿੱਠੀ ਲਿਖ ਕੇ ਝੋਨੇ ਦੇ ਸੀਜ਼ਨ ਲਈ ਕੇਂਦਰੀ ਪੂਲ ਤੋਂ ਵਾਧੂ ਬਿਜਲੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚਿੱਠੀ ‘ਚ   15 ਜੂਨ ਤੋਂ 15 ਅਕਤੂਬਰ ਤੱਕ 1000 ਮੈਗਾਵਾਟ ਬਿਜਲੀ ਦੀ ਮੰਗ ਕੀਤੀ ਹੈ।ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪੰਜਾਬ ਵਿਚ ਘੱਟ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਵਾਧੂ ਬਿਜਲੀ ਦੀ ਲੋੜ ਪਵੇਗੀ।  ਇਸ ਲਈ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੇ ਸਹਿਯੋਗ ਦੀ ਲੋੜ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment