ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਫ਼ਤਰ (ਸੀਐਮਓ) ਵਿੱਚ ਤਾਇਨਾਤ ਕੀਤੇ ਗਏ ਆਈ.ਏ.ਐਸ. ਅਧਿਕਾਰੀਆਂ ਦੇ ਵਿਭਾਗ ਅਤੇ ਕੰਮਾਂ ਦੀ ਵੰਡ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਦਫਤਰ ਵਿਚ ਆਈਏਐਸ ਹੁਸਨ ਲਾਲ ਨੂੰ ਪ੍ਰਿੰਸੀਪਲ ਸਕੱਤਰ, ਆਈਐੱਸ ਰਾਹੁਲ ਤਿਵਾੜੀ ਅਤੇ ਆਈਏਐਸ ਕਮਲ ਕਿਸ਼ੋਰ ਯਾਦਵ ਨੂੰ ਸਪੈਸ਼ਲ ਪ੍ਰਿੰਸੀਪਲ ਸਕੱਤਰ, ਆਈਏਐਸ ਜਤਿੰਦਰ ਜੋਰਵਾਲ ਅਤੇ ਆਈਏਐਸ ਸ਼ੌਕਤ ਅਹਿਮਦ ਪਾਰੀ ਨੂੰ ਵਧੀਕ ਪ੍ਰਿੰਸੀਪਲ ਸਕੱਤਰ ਤਾਇਨਾਤ ਕੀਤਾ ਗਿਆ ਹੈ।
ਮੁੱਖ ਮੰਤਰੀ ਦਫ਼ਤਰ ਵਿਚ ਇਹਨਾਂ ਅਧਿਕਾਰੀਆਂ ਨੂੰ ਵੰਡੇ ਗਏ ਕੰਮਾਂ ਦੀ ਸੂਚੀ ਇਸ ਪ੍ਰਕਾਰ ਹੈ ;