ਕਾਮੇਡੀਅਨ ਸੁਗੰਧਾ ਸ਼ਰਮਾ ਨੇ ਨੰਨ੍ਹੀ ਪਰੀ ਨੂੰ ਦਿੱਤਾ ਜਨਮ

Rajneet Kaur
1 Min Read

ਨਿਊਜ਼ ਡੈਸਕ: ਦਿ ਕਪਿਲ ਸ਼ਰਮਾ ਸ਼ੋਅ ਫੇਮ ਕਾਮੇਡੀਅਨ ਸੁਗੰਧਾ ਮਿਸ਼ਰਾ ਨੇ ਧੀ ਨੂੰ ਜਨਮ ਦਿਤਾ ਹੈ। ਇਸ ਦੀ ਜਾਣਕਾਰੀ ਕਾਮੇਡੀਅਨ ਸੁਗੰਧਾ ਮਿਸ਼ਰਾ ਦੇ ਪਤੀ ਸੰਕੇਤ ਭੌਸਲੇ ਨੇ ਪੌਸਟ ਸ਼ੇਅਰ ਕਰਕੇ ਦਿੱਤੀ ਹੈ। ਸੁਗੰਧਾ ਨੇ ਅਕਤੂਬਰ ਵਿਚ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ। ਵਿਆਹ ਦੇ ਢਾਈ ਸਾਲਾਂ ਬਾਅਦ ਦੋਵੇਂ ਮਾਤਾ-ਪਿਤਾ ਬਣੇ ਹਨ।

ਸੁਗੰਧਾ ਦੇ ਪਤੀ ਸੰਕੇਤ ਭੌਸਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਹਸਪਤਾਲ ਵਿਚ ਪਤਨੀ ਨਾਲ ਸ਼ੂਟ ਕੀਤਾ। ਵੀਡੀਓ ਵਿਚ ਉਹ ਕਹਿ ਰਹੇ ਹਨ ਕਿ ਉਹ ਪਿਤਾ ਬਣ ਗਏ ਹਨ। ਧੀ ਦੇ ਜਨਮ ਨਾਲ ਉਹ ਕਾਫੀ ਖੁਸ਼ ਹਨ। ਫੋਟੋਆਂ ਵਿਚ ਸੁਗੰਧਾ ਤੇ ਸੰਕੇਤ ਆਪਣੀ ਧੀ ਨਾਲ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment