ਜਲੰਧਰ: ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਏ ਕਾਂਗਰਸੀ MP ਸੰਤੋਖ ਸਿੰਘ ਚੌਧਰੀ ਦਾ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ‘ਚ ਅੰਤਿਮ ਯਾਤਰਾ ਸ਼ੁਰੂ ਹੋ ਚੁੱਕੀ ਹੈ। ਇਸ ਮੌਕੇ ਕਈ ਸੀਨੀਅਰ ਕਾਂਗਰਸੀ ਆਗੂ ਮੌਕੇ ਉੱਤੇ ਮੌਜੂਦ ਹਨ। ਰਾਹੁਲ ਗਾਂਧੀ ਨੇ ਵੀ ਕਾਂਗਰਸੀ MP ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਦਿੱਤੀ ਹੈ।
श्री संतोख सिंह चौधरी जी के अकस्मात निधन से स्तब्ध हूं।
वो ज़मीन से जुड़े परिश्रमी नेता, एक नेक इंसान और कांग्रेस परिवार के मज़बूत स्तम्भ थे, जिन्होंने युवा कांग्रेस से सांसद तक अपना जीवन जनसेवा को समर्पित किया।
शोकसंतप्त परिवार को अपनी संवेदनाएं व्यक्त करता हूं। pic.twitter.com/1osKsVMugp
— Rahul Gandhi (@RahulGandhi) January 14, 2023
ਬੀਤੇ ਦਿਨ ਸ਼ਨੀਵਾਰ ਨੂੰ ਰਾਹੁਲ ਗਾਂਧੀ ਮਰਹੂਮ ਸੰਤੋਖ ਚੌਧਰੀ ਦੇ ਘਰ ਗਏ ਸਨ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਹੋਰ ਵੀ ਕਈ ਸੀਨੀਅਰ ਆਗੂ ਮੌਜੂਦ ਰਹੇ।