ਨਵੀਂ ਦਿੱਲੀ: ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹਾਈ ਕਮਾਂਡ ਵੱਲੋਂ ਨੇ ਵੱਡਾ ਕਦਮ ਚੁੱਕਦਿਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ।
ਪੰਜਾਬ ਚੋਣਾਂ ਲਈ ਪੰਜਾਬ ਨਾਲ ਜੁੜੇ ਅਤੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ। ਇਨ੍ਹਾਂ ਵਿੱਚ ਅੰਬਿਕਾ ਸੋਨੀ , ਪਰਤਾਪ ਬਾਜਵਾ ਅਤੇ ਸੁਨੀਲ ਜਾਖੜ ਸ਼ਾਮਲ ਹਨ।
ਇਸੇ ਤਰ੍ਹਾਂ ਅਜੇ ਮਕੀਂ ਦੀ ਅਗਵਾਈ ਹੇਠ ਸਕ੍ਰੀਨਿੰਗ ਕਮੇਟੀ ਬਣਾਈ ਗਈ ਹੈ ਜਿਸ ਵਿੱਚ ਨਵਜੋਤ ਸਿੱਧੂ ਮੈਂਬਰ ਹਨ।
ਦੇਖੋ ਹੁਕਮਾਂ ਦੀ ਕਾਪੀ :