ਚੰਡੀਗੜ੍ਹ: ਤਰਨ ਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਕਾਂਗਰਸ ਦੇ ਬਲਾਕ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਮ੍ਰਿਤਕ ਦੀ ਪਹਿਚਾਣ ਗੁਰਮੇਲ ਸਿੰਘ ਤੂਤ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਧੁੱਸੀ ਬੰਨ ਨੂੰ ਮਜ਼ਬੂਤ ਕਰਨ ਲਈ ਚੱਲ ਰਹੀ ਕਾਰ ਸੇਵਾ ‘ਚ ਉਹ ਆਪਣੀ ਟਰੈਕਟਰ-ਟਰਾਲੀ ਲੈ ਕੇ ਮਿੱਟੀ ਪਾਉਣ ਗਏ ਸੀ। ਜਦੋਂ ਉਹ ਉੱਥੋਂ ਆਪਣੇ ਘਰ ਵਾਪਿਸ ਆ ਰਿਹਾ ਸੀ ਤਾਂ ਰਸਤੇ ‘ਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।