09:55 AM: ਪੰਜਾਬ ਵਿਚ ਪ੍ਰਾਪਤ ਹੋਏ 13 ਸੀਟਾਂ ਦੇ ਰੁਝਾਨਾਂ ਵਿਚ ਕਾਂਗਰਸ ਨੇ 6 ਸੀਟਾਂ, ਆਮ ਆਦਮੀ ਪਾਰਟੀ (ਆਪ) ਨੇ 3 ਸੀਟਾਂ, ਅਕਾਲੀ ਦਲ ਨੇ 2 ਇਕ ਸੀਟ ਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ’ਤੇ ਲੀਡ ਬਣਾਈ ਹੋਈ ਹੈ।
ਖਡੂਰ ਸਾਹਿਬ ਵਿਚ ਅੰਮ੍ਰਿਤਪਾਲ ਸਿੰਘ ਤੇ ਫਰੀਦਕੋਟ ਵਿਚ ਸਰਬਜੀਤ ਸਿੰਘ ਖਾਲਸਾ ਮੋਹਰੀ ਹਨ ਜਦੋਂ ਕਿ ਬਠਿੰਡਾ ਵਿਚ ਹਰਸਿਮਰਤ ਕੌਰ ਬਾਦਲ, ਸੰਗਰੂਰ ਵਿਚ ਗੁਰਮੀਤ ਸਿੰਘ ਮੀਤ ਹੇਅਰ, ਗੁਰਦਾਸਪੁਰ ਵਿਚ ਸੁਖਜਿੰਦਰ ਰੰਧਾਵਾ, ਫਤਿਹਗੜ੍ਹ ਸਾਹਿਬ ਵਿਚ ਡਾ. ਅਮਰ ਸਿੰਘ, ਜਲੰਧਰ ਵਿਚ ਚਰਨਜੀਤ ਸਿੰਘ ਚੰਨੀ ਮੋਹਰੀ ਹਨ।