ਨਿਊਜ਼ ਡੈਸਕ: ਕਾਂਗਰਸ ਪਾਰਟੀ ਨੇ 22 ਜਨਵਰੀ ਨੂੰ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ। ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ ਸਮੇਤ ਕਾਂਗਰਸ ਦੇ ਸਾਰੇ ਵੱਡੇ ਨੇਤਾ ਅਯੁੱਧਿਆ ਪ੍ਰੋਗਰਾਮ ‘ਚ ਸ਼ਾਮਿਲ ਨਹੀਂ ਹੋਣਗੇ।
ਅਯੁੱਧਿਆ ‘ਚ 22 ਜਨਵਰੀ ਨੂੰ ਰਾਮਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਵਿਚ ਜਾਣ ਤੋਂ ਕਾਂਗਰਸ ਨੇ ਇਨਕਾਰ ਕਰ ਦਿੱਤਾ ਹੈ।ਸੋਨੀਆ ਗਾਂਧੀ, ਰਾਹੁਲ ਗਾਂਧੀ, ਮੱਲਿਕਾਰੁਜਨ ਖੜਗੇ, ਅੰਧੀਰ ਰੰਜਨ ਸਣੇ ਸਾਰੇ ਕਾਂਗਰਸ ਨੇਤਾ ਕਾਂਗਰਸ ਨੇ ਕਿਹਾ ਕਿ ਇਹ ਪ੍ਰੋਗਰਾਮ ਭਾਜਪਾ ਨੇ ਸਿਆਸੀ ਲਾਭ ਲਈ ਆਯੋਜਿਤ ਕੀਤਾ ਹੈ। ਸਿਰਫ਼ ਚੋਣਵੇਂ ਲਾਹੇ ਲਈ ਅੱਧੇ ਬਣੇ ਮੰਦਿਰ ਦਾ ਉਦਘਾਟਨ ਕੀਤਾ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।