BREAKING NEWS: ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਸੀਟਾਂ ‘ਤੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

TeamGlobalPunjab
1 Min Read

ਨਵੀਂ ਦਿੱਲੀ- ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਸੀਟਾਂ ‘ਤੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੋਂ ਚੋਣ ਲੜਨਗੇ, ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ, ਮੋਗਾ ਤੋਂ ਮਾਲਵੀਕਾ ਸੂਦ ਨੂੰ ਟਿਕਟ ਦਿਤੀ ਗਈ ਹੈ।

ਦੂਜੇ ਪਾਸੇ ਜੇਕਰ ਹੋਰ ਚਰਚਿਤ ਸੀਟਾਂ ਦੀ ਗੱਲ ਕੀਤੀ ਜਾਵੇ ਤਾਂ ਮਾਨਸਾ ਹਲਕੇ ਤੋਂ ਕਾਂਗਰਸ ਵੱਲੋਂ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਐਲਾਨਿਆ ਹੈ।

 

- Advertisement -

Share this Article
Leave a comment