ਕਾਂਗਰਸ ਨੇ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, 39 ਨਾਵਾਂ ਦਾ ਕੀਤਾ ਐਲਾਨ

Rajneet Kaur
1 Min Read

ਨਵੀਂ ਦਿੱਲੀ: ਲੋਕ ਸਭਾ ਚੋਣਾਂ 2024 ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਪਹਿਲੀ ਸੂਚੀ ਵਿੱਚ 39 ਉਮੀਦਵਾਰਾਂ ਦੇ ਨਾਂ ਹਨ।

ਪਾਰਟੀ ਨੇ ਰਾਹੁਲ ਗਾਂਧੀ ਨੂੰ ਵਾਇਨਾਡ ਤੋਂ ਉਮੀਦਵਾਰ ਬਣਾਇਆ ਹੈ। ਇਸ ਸੂਚੀ ‘ਚ ਰਾਹੁਲ ਗਾਂਧੀ ਦੇ ਨਾਲ-ਨਾਲ ਭੁਪੇਸ਼ ਬਘੇਲ ਅਤੇ ਸ਼ਸ਼ੀ ਥਰੂਰ ਵਰਗੇ ਵੱਡੇ ਨਾਂ ਸ਼ਾਮਿਲ ਹਨ। ਕਾਂਗਰਸ ਦੀ ਇਹ ਸੂਚੀ ਭਾਜਪਾ ਵੱਲੋਂ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਬਾਅਦ ਐਲਾਨੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment