ਕਰਫਿਊ ਦੇ ਬਾਵਜ਼ੂਦ ਲਗਾਤਾਰ ਵੱਧ ਰਹੇ ਹਨ ਕੋਰੋਨਾ ਵਾਇਰਸ ਦੇ ਮਾਮਲੇ! 16 ਤੱਕ ਪਹੁੰਚੀ ਗਿਣਤੀ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਕਰਫਿਉ ਦੇ ਬਾਵਜੂਦ, ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਬੁੱਧਵਾਰ ਨੂੰ, ਮੁਹਾਲੀ ਵਿੱਚ 3, ਜਦਕਿ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ 1-1 ਮਰੀਜ਼ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪੌਜ਼ਟਿਵ ਆਈ ਹੈ ਉਥੇ ਹੀ ਚੰਡੀਗੜ੍ਹ ਸ਼ਹਿਰ ਵਿੱਚ ਅੱਜ ਇਕ ਹੋਰ ਪੀੜਤ ਵਿਅਕਤੀ ਸਾਹਮਣੇ ਆਇਆ ਹੈ ਜਿਸ ਨਾਲ ਚੰਡੀਗੜ੍ਹ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ 16 ਹੋ ਗਈ ਹੈ। ਉਥੇ ਹੀ ਪੰਜਾਬ ਵਿੱਚ ਇਹ ਗਿਣਤੀ ਵੱਧ ਕੇ 46 ਤਕ ਪਹੁੰਚ ਗਈ ਹੈ ।

Share this Article
Leave a comment