ਆਮ ਆਦਮੀ ਪਾਰਟੀ ਦੀ ਰੈਲੀ ਕਾਰਨ 6 ਸਰਕਾਰੀ ਸਕੂਲਾਂ ‘ਚ 16 ਦਸੰਬਰ ਦੀ ਛੁੱਟੀ ਦਾ ਐਲਾਨ

Rajneet Kaur
1 Min Read

ਚੰਡੀਗੜ੍ਹ:ਆਮ ਆਦਮੀ ਪਾਰਟੀ ਦੀ ਰੈਲੀ  ਦੇ ਮੱਦੇਨਜ਼ਰ ਮੌੜ ਮੰਡੀ, ਮੌੜ ਕਲਾਂ ਤੇ ਮੌੜ ਖੁਰਦ ਤੇ 6 ਸਰਕਾਰੀ ਸਕੂਲਾਂ ‘ਚ 16 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਤੇ ਸੀਨੀਅਰ ਸੈਕੰਡਰੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

- Advertisement -

Share this Article
Leave a comment