ਦੀਪਿਕਾ ਤੇ ਰਣਵੀਰ ਦੇ ਘਰ ਆਉਣ ਵਾਲਾ ਹੈ ਨੰਨ੍ਹਾ ਮਹਿਮਾਨ, ਪੋਸਟ ਕਰ ਕੀਤਾ ਐਲਾਨ

Prabhjot Kaur
1 Min Read

ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਮਾਂ ਬਣਨ ਜਾ ਰਹੀ ਹੈ। ਅਦਾਕਾਰਾ ਨੇ ਪੋਸਟ ਕਰਕੇ ਪ੍ਰੇਗਨੈਂਸੀ ਦਾ ਐਲਾਨ ਕੀਤਾ ਹੈ। ਜੋੜੇ ਇਸ ਦੇ ਨਾਲ ਹੀ ਦੋਹਾਂ ਨੇ ਇਹ ਵੀ ਦੱਸਿਆ ਹੈ ਕਿ ਸਤੰਬਰ 2024 ‘ਚ ਛੋਟੇ ਮਹਿਮਾਨ ਉਨ੍ਹਾਂ ਦੇ ਘਰ ਆਉਣ ਵਾਲਾ ਹੈ।

 

View this post on Instagram

 

A post shared by दीपिका पादुकोण (@deepikapadukone)

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment