ਨਵੀਂ ਦਿੱਲੀ: ਦਿੱਲੀ ਸ਼ਰਾਬ ਕਾਂਡ ਮਾਮਲੇ ‘ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਅਜੇ ਜੇਲ੍ਹ ਤੋਂ ਬਾਹਰ ਨਹੀਂ ਆਉਣਗੇ। ਦਿੱਲੀ ਆਬਕਾਰੀ ਨੀਤੀ ਘੋਟਾਲਾ ਮਾਮਲੇ ਨਾਲ ਜੁੜੇ ਸੀ.ਬੀ.ਆਈ.ਕੇਸ ‘ਚ ਰਾਊਜ ਐਵਨਿਊ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਅਤੇ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 19 ਜਨਵਰੀ ਤੱਕ ਵਧਾ ਦਿੱਤੀ ਗਈ ਹੈ। ਇਸ ਆਦੇਸ਼ ਦਾ ਮਤਲਬ ਹੈ ਕਿ ਮਨੀਸ਼ ਸਿਸੋਦੀਆ ਹੁਣ ਜੇਲ੍ਹ ‘ਚ ਹੀ ਨਵਾਂ ਸਾਲ ਮਨਾਉਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।