ਆਬਕਾਰੀ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

Prabhjot Kaur
1 Min Read

ਚੰਡੀਗੜ੍ਹ: ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਰਾਉਸ ਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮਾਮਲੇ ‘ਚ ਪੇਸ਼ੀ ਤੋਂ ਪਹਿਲਾਂ ਹੀ ਰਾਹਤ ਪਾ ਚੁੱਕੇ ਹਨ। ਇਸ ਦੌਰਾਨ ਮਨੀਸ਼ ਸਿਸੋਦੀਆ ਪਿਛਲੇ ਸਾਲ ਤੋਂ ਜੇਲ੍ਹ ਵਿੱਚ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment