ਨਿਹੰਗਾਂ ਸਿੰਘਾਂ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਮੋਹਾਲੀ ‘ਚ ਪ੍ਰਦਰਸ਼ਨ

Rajneet Kaur
1 Min Read

ਨਿਊਜ਼ ਡੈਸਕ: ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਮੋਹਾਲੀ ਦੇ ਸਿੰਘ ਸ਼ਹੀਦਾਂ ਗੁਰਦੁਆਰਾ ਸਾਹਿਬ ਸੋਹਾਣਾ ਕੋਲ ਏਅਰਪੋਰਟ ਰੋਡ ‘ਤੇ ਧਰਨਾ ਲਗਾਇਆ ਗਿਆ ।  ਅੰਮ੍ਰਿਤਪਾਲ ਸਿੰਘ ਵਿਰੁੱਧ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਨਿਹੰਗ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ ਗਿਆ। ਮੋਹਾਲੀ ਤੇ ਚੰਡੀਗੜ੍ਹ ਦੇ ਬਰਾਡਰ ਉਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਤੋਂ ਲੈ ਕੇ ਸੋਹਾਣਾ ਚੌਂਕ ਤੱਕ ਜਥੇਬੰਦੀਆਂ ਵੱਲੋਂ ਮਾਰਚ ਵੀ ਕੀਤਾ ਗਿਆ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment