ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਈਡੀ ਦੀਆਂ ਚਿੱਠੀਆਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਈਡੀ ਪਹਿਲਾਂ ਵੀ ਦਿੱਲੀ ਦੇ ‘ਆਪ’ ਦੇ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਚੁੱਕੀ ਹੈ ਤੇ ਹੁਣ ਪੰਜਾਬ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਆਗੂ ਖ਼ਿਲਾਫ਼ ਦੋਸ਼ ਹਨ ਤਾਂ ਜਾਂਚ ਏਜੰਸੀਆਂ ਉਨ੍ਹਾਂ ਦੇ ਪੁਖ਼ਤਾ ਸਬੂਤ ਸਾਹਮਣੇ ਰੱਖਣ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ।
ਵਿਧਾਇਕ ਅਤੇ ਮੁੱਖ ਬੁਲਾਰਾ ‘ਆਪ’ ਪੰਜਾਬ, ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰੈੱਸ ਕਾਨਫ਼ਰੰਸ, ਅੰਮ੍ਰਿਤਸਰ ਤੋਂ Live https://t.co/lOs860FM9H
— AAP Punjab (@AAPPunjab) September 2, 2026
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

