ਨਿਊਜ਼ ਡੈਸਕ: ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਬਲੀ ਸੰਧਿਆ ’ਤੇ ਅੱਜ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਹਾਸ਼ੀਏ ’ਤੇ ਧੱਕੇ ਲੋਕਾਂ ਅਤੇ ਲੋੜਵੰਦਾਂ ਦੀ ਮਦਦ ਕਰਨ ਅਤੇ ਉਨ੍ਹਾਂ ਨਾਲ ਖੁਸ਼ੀਆਂ ਸਾਂਝਾ ਕਰਨ ਦਾ ਵੀ ਮੌਕਾ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ, ‘‘ਸਾਨੂੰ ਭਾਰਤ ਦੀ ਮਾਣਮੱਤੀ ਵਿਰਾਸਤ ’ਤੇ ਮਾਣ ਹੋਣਾ ਚਾਹੀਦਾ ਹੈ। ਚੰਗਿਆਈ ਵਿੱਚ ਵਿਸ਼ਵਾਸ ਨਾਲ ਆਉ ਆਪਾਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਈਏ ਤੇ ਸਿਹਤਮੰਦ ਤੇ ਜ਼ਿੰਮੇਵਾਰ ਸਮਾਜ ਬਣਾਉਣ ਦਾ ਅਹਿਦ ਲਈਏ।
दीपावली के शुभ अवसर पर मैं, भारत और विदेश में रह रहे सभी भारतीयों को बधाई और शुभकामनाएं देती हूं। pic.twitter.com/exfNCW5cWi
— President of India (@rashtrapatibhvn) October 31, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।