ਡਾ. ਮੀਨਾਕਸ਼ੀ ਗੋਇਲ ਪੀਯੂ ਦੀ ਕਾਰਜਕਾਰੀ ਵੀਸੀ ਨਿਯੁਕਤ

Global Team
1 Min Read

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਨਵੇਂ ਪ੍ਰਸ਼ਾਸਨਿਕ ਬਦਲਾਅ ਦੇ ਤਹਿਤ ਡੀਨ ਪ੍ਰੋ. ਮੀਨਾਕਸ਼ੀ ਗੋਇਲ ਨੂੰ ਕਾਰਜਕਾਰੀ ਕੁਲਪਤੀ ਨਿਯੁਕਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਪੀਯੂ ਦੀ ਨਵੀਂ ਕਾਰਜਕਾਰੀ ਵੀਸੀ ਦੀ ਨਿਯੁਕਤੀ

ਡਾ. ਮੀਨਾਕਸ਼ੀ ਗੋਇਲ ਨੂੰ ਪੀਯੂ ਦੀ ਕਾਰਜਕਾਰੀ ਵੀਸੀ ਨਿਯੁਕਤ ਕੀਤਾ ਗਿਆ ਹੈ। ਉਹ ਵਰਤਮਾਨ ਵਿੱਚ ਯੂਨੀਵਰਸਿਟੀ ਇੰਸਟ੍ਰਕਸ਼ਨ (ਡੀਯੂਆਈ) ਦੀ ਡੀਨ ਵਜੋਂ ਸੇਵਾ ਨਿਭਾ ਰਹੇ ਹਨ।  ਦੇਸ਼ ਦੇ ਉੱਪਰਾਸ਼ਟਰਪਤੀ ਨੇ ਡਾ. ਮੀਨਾਕਸ਼ੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਜਿੰਮੇਦਾਰੀ ਸੌਂਪੀ ਹੈ।

 

ਯੂਨੀਵਰਸਿਟੀ ਪ੍ਰਸ਼ਾਸਨ ਵਿੱਚ ਅਹਿਮ ਬਦਲਾਅ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇਸ਼ ਦੀਆਂ ਪ੍ਰਮੁੱਖ ਉੱਚ ਸਿੱਖਿਆ ਸੰਸਥਾਵਾਂ ਵਿੱਚੋਂ ਇੱਕ ਹੈ। ਕੁਲਪਤੀ ਦੇ ਅਹੁਦੇ ਵਿੱਚ ਇਹ ਤਬਦੀਲੀ ਯੂਨੀਵਰਸਿਟੀ ਦੇ ਭਵਿੱਖੀ ਪ੍ਰਸ਼ਾਸਨ ਅਤੇ ਫੈਸਲਾ ਪ੍ਰਕਿਰਿਆ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment