ED ਨੇ ਬੀ.ਆਰ.ਐਸ. ਆਗੂ ਕੇ. ਕਵਿਤਾ ਨੂੰ ਕੀਤਾ ਗ੍ਰਿਫਤਾਰ

Rajneet Kaur
1 Min Read

ਨਿਊਜ਼ ਡੈਸਕ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁਕਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ’ਚ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਦੀ ਆਗੂ ਕੇ. ਕਵਿਤਾ ਨੂੰ ਗ੍ਰਿਫਤਾਰ ਕੀਤਾ। ਕੇਂਦਰੀ ਏਜੰਸੀ ਦੇ ਸੂਤਰਾਂ ਨੇ ਇਹ ਜਾਣਕਾਰੀ ਦਿਤੀ।

ਮਿਲੀ ਜਾਣਕਾਰੀ ਅਨੁਸਾਰ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਉ ਦੀ ਬੇਟੀ ਕਵਿਤਾ ਨੂੰ ਪੁੱਛ-ਪੜਤਾਲ ਲਈ ਦਿੱਲੀ ਲਿਆਂਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਈ.ਡੀ. ਅਧਿਕਾਰੀਆਂ ਨੇ ਹੈਦਰਾਬਾਦ ’ਚ ਕਵਿਤਾ ਦੇ ਟਿਕਾਣਿਆਂ ’ਤੇ ਛਾਪਾ ਮਾਰਿਆ ਅਤੇ ਬਾਅਦ ’ਚ ਉਸ ਨੂੰ ਗ੍ਰਿਫਤਾਰ ਕਰ ਲਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment