CM ਮਾਨ ਨੇ ਸੱਦੀ ਐਮਰਜੈਂਸੀ ਕੈਬਨਿਟ ਮੀਟਿੰਗ

Rajneet Kaur
1 Min Read

ਚੰਡੀਗੜ੍ਹ: CM ਮਾਨ ਨੇ ਅੱਜ ਐਮਰਜੈਂਸੀ ਕੈਬਨਿਟ ਮੀਟਿੰਗ ਸੱਦੀ ਹੈ। ਮਿਲੀ ਜਾਣਕਾਰੀ ਅਨੁਸਾਰ  ਰਾਤ ਨੂੰ ਹੀ ਮੰਤਰੀਆਂ ਨੂੰ ਸੁਨੇਹੇ ਭੇਜੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਕੈਬਨਿਟ ਮੀਟਿੰਗ ਸਵੇਰੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਇਸ ਮੀਟਿੰਗ ਵਿਚ SYL ਮੁੱਦੇ , ਵਿਸ਼ੇਸ਼ ਇਜਲਾਸ ਸੰਬੰਧੀ ਤੇ SGPC ਚੋਣਾਂ ਦੇ ਮੁੱਦੇ ਸਮੇਤ ਹੋਰ ਏਜੰਡਿਆਂ ‘ਤੇ ਚਰਚਾ ਹੋ ਸਕਦੀ ਹੈ।

ਇਸਦੇ ਨਾਲ ਹੀ ਨਵੇਂ AG ਨੂੰ ਲੈ ਕੇ ਵੀ ਮੀਟਿੰਗ ਹੋ ਸਕਦੀ ਹੈ। ਇਸ ਮੀਟਿੰਗ ‘ਚ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ‘ਤੇ ਵੀ ਮੰਥਨ ਹੋ ਸਕਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment