ਚੰਡੀਗੜ੍ਹ : ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ‘ਤੇ ਲਗਭਗ 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਗੁੰਮਸ਼ੁਦਗੀ ਦੇ ਮਾਮਲੇ ਵਿਚ ਮੋਹਾਲੀ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਛੇ ਹੋਰ ਪੁਲਿਸ ਅਧਿਕਾਰੀਆਂ ਸਮੇਤ ਕੁੱਲ 8 ਲੋਕਾਂ ਦੇ ਖ਼ਿਲਾਫ਼ ਐੱਫਆਈਆਰ ਦਰਜ ਕਰ ਲਈ ਹੈ।
ਉੱਥੇ ਹੀ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮਨਜੂਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ ਜਿਸਤੇ ਸਿਆਸਤ ਭਖਦੀ ਜਾ ਰਹੀ ਹੈ।
ਪੰਜਾਬ ਦੇ ਵੱਖ-ਵੱਖ ਭਖਦੇ ਮੁੱਦਿਆਂ ਤੇ ਕੀ ਨੇ ਤਰਕ ਵਿਤਰਕ ਦੇਖੀ ਸਾਡੇ ਖਾਸ ਪ੍ਰੋਗਰਾਮ Hello global ਵਿਚ