ਦੇਸ਼ ਅੰਦਰ ਕੋਰੋਨਾ ਦੀ ਮਾਰ, ਸਾਬਕਾ ਪ੍ਰਧਾਨ ਮੰਤਰੀ ਅਤੇ ਅਰਥਸਾਸ਼ਤਰੀ ਨੇ ਦਿੱਤੀ ਪ੍ਰਤੀਕਿਰਿਆ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ਵਿੱਚ ਫੈਲੇ ਕੋਰੋਨਾ ਵਾਇਰਸ ਨੂੰ ਲੈ ਕੇ ਅਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਸਖਤ ਰੁੱਖ ਅਖਤਿਆਰ ਕਰ ਲਿਆ । ਉਨ੍ਹਾਂ ਕਿਹਾ ਕਿ ਵਡੇ ਪਧਰ ਤੇ ਜਾਂਚ ਸਹੂਲਤਾਂ ਤੋਂ ਬਿਨਾਂ ਭਾਰਤ ਕੋਵਿਡ -19 ਦੁਆਰਾ ਦਰਪੇਸ਼ ਚੁਣੌਤੀਆਂ ਨੂੰ ਪਾਰ ਨਹੀਂ ਕਰ ਸਕਦਾ।

ਉਨ੍ਹਾਂ ਕਿਹਾ ਕਿ ਇਸ ਸਮੱਸਿਆ ਨਾਲ ਲੜਨ ਲਈ ਸੰਕਰਮਿਤ ਲੋਕਾਂ ਦੀ ਜਾਂਚ ਮਹੱਤਵਪੂਰਣ ਹੈ। ਸਾਬਕਾ ਪ੍ਰਧਾਨ ਮੰਤਰੀ  ਨੇ ਕਿਹਾ ਕਿ ਜਿਨ੍ਹਾਂ ਸਮਾਂ ਵੱਡੇ ਪੱਧਰ ਤੇ ਜਾਂਚ ਨਹੀਂ ਕੀਤੀ ਜਾਵੇਗੀ ਉਨ੍ਹਾਂ ਸਮਾਂ ਇਸ ਤੋਂ ਛੁਟਕਾਰਾ ਨਹੀਂ ਪਾਇਆ ਜਾ ਸਕੇਗਾ ।

 

Share this Article
Leave a comment