ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ 90 ਸਾਲ ਦੇ ਹੋ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ । ਮੈਂ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਉਮਰ ਲਈ ਅਰਦਾਸ ਕਰਦਾ ਹਾਂ।”
Birthday greetings to former PM Dr. Manmohan Singh Ji. Praying for his long and healthy life.
— Narendra Modi (@narendramodi) September 26, 2022
Warm birthday greetings to former Prime Minister Manmohan Singh Ji.
Pray for his good health and long life. pic.twitter.com/Gb7aVCHI1J
— Capt.Amarinder Singh (@capt_amarinder) September 26, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.