ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵੱਲੋਂ ਬੀਐੱਸਐੱਫ ਬਾਰੇ ਪਾਸ ਕੀਤੇ ਮਤੇ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕਿਹਾ ਕਿ ਇਹ ਕੌਮੀ ਸੁਰੱਖਿਆ ਦਾ ਮੁੱਦਾ ਹੈ, ਇਹ ਸੰਘੀ ਢਾਂਚੇ ਦੇ ਖਿਲਾਫ ਨਹੀਂ ਤੇ ਇਸ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ। ਕੈਪਟਨ ਨੇ ਕਿਹਾ ਇਸ ਨਾਲ ਪੰਜਾਬ ਪੁਲਿਸ ਉੱਤੇ ਕੋਈ ਸਵਾਲ ਨਹੀਂ ਖੜ੍ਹੇ ਹੁੰਦੇ।
Extending operational jurisdiction of BSF neither infringes upon federal authority of Punjab, nor questions competence of state police in maintaining law n order, as some vested political interests are trying to make out. It concerns national security; must not be politicised.
— Capt.Amarinder Singh (@capt_amarinder) November 11, 2021
ਉਨ੍ਹਾਂ ਕਿਹਾ ਕਿ ਬੀਐੱਸਐੱਫ ਦੇ ਅਧਿਕਾਰ ਖੇਤਰ ਨੂੰ ਵਧਾਉਣਾ ਦੇਸ਼ ਦੇ ਸੰਘੀ ਢਾਂਚੇ ਦੀ ਉਲੰਘਣਾ ਨਹੀਂ ਹੈ ਅਤੇ ਪੰਜਾਬ ਪੁਲੀਸ ਵਾਂਗ ਹੀ ਬੀਐੱਸਐੱਫ ਵੀ ਸਾਡੀ ਆਪਣੀ ਫੋਰਸ ਹੈ। ਬਦਕਿਸਮਤੀ ਹੈ ਕਿ ਇਸ ਮਾਮਲੇ ’ਤੇ ਸਿਆਸਤ ਕਰਨ ਵਾਲੇ ਕਾਨੂੰਨ ਵਿਵਸਥਾ ਅਤੇ ਕੌਮੀ ਸੁਰੱਖਿਆ ਵਿਚਲੇ ਫ਼ਰਕ ਨਹੀਂ ਸਮਝ ਰਹੇ।