ਪ੍ਰਸਿੱਧ ਪੰਜਾਬੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਹੋਇਆ ਦੇਹਾਂਤ

Rajneet Kaur
1 Min Read

ਨਿਊਜ਼ ਡੈਸਕ: ਪੰਜਾਬ ਦੇ ਪ੍ਰਸਿੱਧ ਗਾਇਕ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਦੁਪਹਿਰ 1 ਵਜੇ ਬੰਗਾ ਰੋਡ ਸ਼ਮਸ਼ਾਨਘਾਟ ਫਗਵਾੜਾ ਵਿਖੇ ਕੀਤਾ ਜਾਵੇਗਾ।

ਦੱਸ ਦਈਏ ਕਿ ਉਨ੍ਹਾਂ ਦੀ ਬੇਟੀ ਦਾ ਵਿਆਹ ਅਜੇ ਦੋ ਦਿਨ ਪਹਿਲਾਂ 14 ਨਵੰਬਰ ਹੋਇਆ ਸੀ। ਨਛੱਤਰ ਗਿੱਲ ਦੇ ਲੜਕੇ ਦਾ ਵੀ ਕੱਲ੍ਹ 17 ਨਵੰਬਰ ਨੂੰ ਵਿਆਹ ਹੈ। ਪਤਨੀ ਦੀ ਮੌਤ ਤੋਂ ਬਾਅਦ ਖੁਸ਼ੀਆਂ ਅਚਾਨਕ ਗਮੀ ਵਿੱਚ ਬਦਲ ਗਈਆਂ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment