ਕਿਸਾਨਾਂ ਨੇ ਰਾਜਪਾਲ ਨੂੰ ਮੰਗਪੱਤਰ ਸੌਂਪ ਕੇ ਤਿੰਨ ਦਿਨਾਂ ਘਿਰਾਓ ਕੀਤਾ ਖਤਮ

Global Team
1 Min Read

ਮੋਹਾਲੀ: ਸੰਯੁਕਤ ਕਿਸਾਨ ਮੋਰਚਾ ਵਲੋਂ ਤਿੰਨ ਦਿਨਾਂ ਚੰਡੀਗੜ੍ਹ ਘਿਰਾਓ ਅੱਜ ਪੰਜਾਬ ਦੇੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਨਾਲ 19 ਦਸੰਬਰ ਦੀ ਮੀਟਿੰਗ ਤੈਅ ਕਰਵਾਉਣ ਅਤੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਮੀਟਿੰਗ ਕਰਕੇ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ 19 ਦਸੰਬਰ ਦੀ ਮੁੱਖ ਮੰਤਰੀ ਦੀ ਮੀਟਿੰਗ ਤੋਂ ਪਹਿਲਾਂ ਸੰਯੁਕਤ ਮੋਰਚੇ ਦੇ ਆਗੂ ਆਪਸੀ ਮੀਟਿੰਗਾਂ ਕਰਕੇ ਸਭ ਕੁਝ ਤੈਅ ਕਰ ਲੈਣਗੇ, ਉਸ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਹੋਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

Share this Article
Leave a comment