ਚੰਡੀਗੜ੍ਹ: ਚੰਡੀਗੜ੍ਹ ਮੋਹਾਲੀ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਤਿੰਨ ਦਿਨਾਂ ਲਈ ਘਿਰਾਓ ਦੇ ਸੱਦੇ ਦੇ ਦੂਜੇ ਦਿਨ ਹਜ਼ਾਰਾਂ ਕਿਸਾਨਾਂ ਨੇ ਮੋਰਚੇ ਵਿਚ ਸ਼ਮੂਲੀਅਤ ਕੀਤੀ। ਹੁਣ ਪੰਜਾਬ ਦੇ ਕਿਸਾਨ ਕੱਲ ਸਵੇਰੇ 11 ਵਜੇ ਰਾਜਪਾਲ ਨਾਲ ਮੁਲਾਕਾਤ ਕਰਨਗੇ। ਹਰ ਜਥੇਬੰਦੀ ਦਾ ਇੱਕ ਇੱਕ ਨੁਮਾਇੰਦਾ ਇਸ ਵਫਦ ‘ਚ ਸ਼ਾਮਲ ਹੋਵੇਗਾ ਤੇ ਰਾਜਪਾਲ ਨੇ ਵੀ ਵਫਦ ਨੂੰ ਮਿਲਣ ਦੀ ਮੰਜੂਰੀ ਦੇ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।