ਜਮਾਤ ਨਾਲ ਸਬੰਧਤ ਖਮਾਣੋਂ ‘ਚ ਕੋਰੋਨਾ ਦੇ 2 ਪਾਜ਼ਿਟਿਵ ਮਾਮਲੇ ਆਏ ਸਾਹਮਣੇ

TeamGlobalPunjab
1 Min Read

ਮਨੈਲੀ: ਖਮਾਣੋਂ ਤਹਿਸੀਲ ਦੇ ਪਿੰਡ ਮਨੈਲੀ ‘ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਪਹੁੰਚੇ 11 ਲੋਕਾਂ ‘ਚ 2 ਔਰਤਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਲੋਕ ਪਿਛਲੇ 2 ਦਿਨਾਂ ਤੋਂ ਸਰਕਾਰੀ ਹਸਪਤਾਲ ਖਮਾਣੋਂ ਵਿਖੇ ਇਕਾਂਤਵਾਸ ਵਿਚ ਰੱਖੇ ਗਏ ਸਨ। ਪੀੜਤ ਔਰਤਾਂ ਨੂੰ ਗਿਆਨ ਸਾਗਰ ਹਸਪਤਾਲ ਰਾਜਪੁਰਾ ਰੈਫ਼ਰ ਕਰ ਦਿੱਤਾ ਗਿਆ ਹੈ।

ਪੰਜਾਬ ਵਿੱਚ ਹੁਣ ਤੱਕ ਜ਼ਮਾਤ ਦੇ 9 ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਇੱਥੇ 32 ਲੋਕਾਂ ਦਾ ਟੈਸਟ ਕੀਤਾ ਗਿਆ ਸੀ ਜਿਨ੍ਹਾਂ ਚ 2 ਦੀ ਰਿਪੋਰਟ ਪਾਜ਼ਿਟਿਵ ਆਈ ਹੈ।

Share This Article
Leave a Comment