ਫਾਜ਼ਿਲਕਾ : ਘਰ ‘ਚ ਚੱਲ ਰਿਹਾ ਸੀ ਸੈਕਸ ਰੈਕੇਟ, ਪੁਲਿਸ ਨੇ ਛਾਪਾ ਮਾਰ ਫੜੇ 2 ਜੋੜੇ

Rajneet Kaur
2 Min Read

ਡੀ.ਐੱਸ.ਪੀ. ਸ਼ੁਬੇਗ ਸਿੰਘ ਦੇ ਦਫ਼ਤਰ ਵਿਚ ਉਨ੍ਹਾਂ ਨੇ ਇਸ ਮਾਮਲੇ ਬਾਰੇ ਕੁਝ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਗਸ਼ਤ ਦੌਰਾਨ ਮੁਖਬਰ ਖਾਸ ਨੇ ਪੁਲਿਸ ਪਾਰਟੀ ਨੂੰ ਸੂਚਨਾ ਦਿੱਤੀ ਕਿ ਗਾਂਧੀ ਨਗਰ ਨਿਵਾਸੀ ਅਮਿਤ ਗੁੰਬਰ ਅਤੇ ਉਸ ਦੀ ਪਤਨੀ ਰਜਨੀ ਸੈਕਸ ਰੈਕੇਟ ਚਲਾਉਂਦੇ ਹਨ। ਉਹ ਬਾਹਰੋਂ ਮਰਦ-ਔਰਤਾਂ ਬੁਲਾ ਕੇ ਉਨ੍ਹਾਂ ਤੋਂ ਪੈਸੇ ਵਸੂਲਦੇ ਹਨ। ਹੁਣ ਵੀ ਉਹ ਕੁਝ ਮਰਦ-ਔਰਤਾਂ ਨੂੰ ਆਪਣੇ ਘਰ ਬੁਲਾ ਕੇ ਉਨ੍ਹਾਂ ਤੋਂ ਗੰਦਾ ਕੰਮ ਕਰਵਾ ਰਹੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment