ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ‘ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਦੀ ਓ.ਪੀ.ਡੀ-ਕੰਮ-ਐਚ.ਆਰ ‘ਚ ਭਿਆਨਕ ਅੱਗ ਲੱਗ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਊ ਦਸਤੇ ਵਲੋਂ ਮੌਕੇ ‘ਤੇ ਪਹੁੰਚ ਕੇ ਸਮਾਂ ਰਹਿੰਦਿਆਂ ਅੱਗ ‘ਤੇ ਕਾਬੂ ਪਾ ਲਿਆ, ਜਿਸ ਕਾਰਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਹਸਪਤਾਲ ‘ਚ ਅੱਗ ਲੱਗਣ ਦੀਆਂ ਵੀਡੀਓਜ਼ ਸੋਸ਼ਲ ਮੀਡੀਆਂ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਵੇਖਿਆ ਜਾ ਸਕਦਾ ਹੈ ਕਿ ਇਲਾਜ ਕਰਵਾਉਣ ਆਏ ਮਰੀਜ਼ ਕਿਵੇਂ ਆਪਣੀਆਂ ਜਾਨਾਂ ਬਚਾਉਣ ਲਈ ਹਸਪਤਾਲ ‘ਚੋਂ ਬਾਹਰ ਭੱਜੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਸਿੱਧੂ ਮੂਸੇਵਾਲਾ ਦੇ ਸੁਪਨੇ ਪੂਰ੍ਹੇ ਕਰਨ ਲਈ ਲਾਵਾਂਗਾ ਪੂਰੀ ਵਾਹ: ਪਿਤਾ ਬਲਕੌਰ ਸਿੰਘ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ  ਦੇ ਪਿਤਾ ਬਲਕੌਰ ਸਿੰਘ  ਨੇ ਪਿੰਡ ਬੁਰਜ ਡਲਵਾ ‘ਚ …

Leave a Reply

Your email address will not be published.